HomePunjabi NewsBusinessਬ੍ਰੇਕਿੰਗ: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਤੇਜ਼ੀ, 24 ਕੈਰੇਟ ਸੋਨਾ...

ਬ੍ਰੇਕਿੰਗ: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਦੂਜੇ ਦਿਨ ਤੇਜ਼ੀ, 24 ਕੈਰੇਟ ਸੋਨਾ ₹1.25 ਲੱਖ ਤੇ ਚਾਂਦੀ ₹1.53 ਲੱਖ ਤੋਂ ਪਾਰ

ਨਵੀਂ ਦਿੱਲੀ: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਵੱਡੀ ਤੇਜ਼ੀ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਅਨੁਸਾਰ, 10 ਗ੍ਰਾਮ 24 ਕੈਰੇਟ ਸੋਨਾ ₹2,675 ਚੜ੍ਹ ਕੇ ₹1.25 ਲੱਖ ਤੋਂ ਪਾਰ ਪਹੁੰਚ ਗਿਆ ਹੈ। ਉੱਥੇ ਹੀ ਇੱਕ ਕਿੱਲੋ ਚਾਂਦੀ ₹5,928 ਮਹਿੰਗੀ ਹੋ ਕੇ ₹1.53 ਲੱਖ ਨੂੰ ਪਾਰ ਕਰ ਗਈ ਹੈ।

RELATED ARTICLES

Most Popular

Recent Comments