ਹਫਤੇ ਦੇ ਆਖਰੀ ਕਾਰੋਬਾਰੀ ਦਿਨ ਯਾਨੀ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈਆਂ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੇ ਅਨੁਸਾਰ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 747 ਰੁਪਏ ਵਧ ਕੇ 89,164 ਰੁਪਏ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ। ਇਕ ਕਿਲੋ ਚਾਂਦੀ ਦੀ ਕੀਮਤ 1,117 ਰੁਪਏ ਵਧ ਕੇ 1,00,892 ਰੁਪਏ ਹੋ ਗਈ।
ਬ੍ਰੇਕਿੰਗ: ਹਫ਼ਤੇ ਦੇ ਆਖਰੀ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜੀ
RELATED ARTICLES