ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਉਨ੍ਹਾਂ ਦੇ ਇੰਸਟਾਗ੍ਰਾਮ ਪੇਜ ‘ਤੇ ਸਟੋਰੀ ਸਾਂਝੀ ਕਰਕੇ ਨਵੇਂ ਗਾਣੇ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਐਲਾਨ ਨਾਲ ਫੈਨਜ਼ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਮੂਸੇਵਾਲਾ ਦੇ ਗਾਣਿਆਂ ਨੂੰ ਹਮੇਸ਼ਾਂ ਵੱਡਾ ਪਿਆਰ ਮਿਲਦਾ ਰਿਹਾ ਹੈ ਅਤੇ ਇਹ ਗਾਣਾ ਵੀ ਚਰਚਾ ਵਿੱਚ ਰਹੇਗਾ।
BREAKING: ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ, ਜਲਦੀ ਆ ਰਿਹਾ ਨਵਾਂ ਗਾਣਾ
RELATED ARTICLES


