ਪੰਜਾਬ ਵਿੱਚ ਪਨਬੱਸ, ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਅੱਜ ਤੀਜੇ ਦਿਨ ਵਿੱਚ ਹੈ। ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਸਮੱਸਿਆ ਦਾ ਹੱਲ ਨਹੀਂ ਹੋਇਆ, ਜਿਸ ਕਾਰਨ ਸੂਬੇ ਦੀਆਂ ਲਗਭਗ 3000 ਬੱਸਾਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਦੀ ਮੰਗ ਹੈ ਕਿ ਕਿਲੋਮੀਟਰ ਸਕੀਮ ਨੂੰ ਬੰਦ ਕੀਤਾ ਜਾਵੇ ਅਤੇ ਅਸਥਾਈ ਕਰਮਚਾਰੀਆਂ ਨੂੰ ਸਥਾਈ ਕੀਤਾ ਜਾਵੇ।
ਬ੍ਰੇਕਿੰਗ : ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ
RELATED ARTICLES