HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਅੱਜ ਨਹੀਂ ਚਲਣਗੀਆਂ ਸਰਕਾਰੀ ਬੱਸਾਂ

ਬ੍ਰੇਕਿੰਗ : ਪੰਜਾਬ ਵਿੱਚ ਅੱਜ ਨਹੀਂ ਚਲਣਗੀਆਂ ਸਰਕਾਰੀ ਬੱਸਾਂ

ਪੰਜਾਬ ਦੇ ਸਰਕਾਰੀ ਬੱਸ ਟਰਾਂਸਪੋਰਟ PRTC, PUNBUS ਅਤੇ ਪੰਜਾਬ ਰੋਡਵੇਜ਼ ਦੀਆਂ ਲਗਭਗ 3,000 ਬੱਸਾਂ ਅੱਜ ਤੋਂ ਸੜਕਾਂ ‘ਤੇ ਨਹੀਂ ਚੱਲਣਗੀਆਂ। PRTC, PUNBUS ਅਤੇ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੀਆਂ ਯੂਨੀਅਨਾਂ ਨੇ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਾਰਨ ਯਾਤਰੀਆਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

RELATED ARTICLES

Most Popular

Recent Comments