HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ 3 ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ

ਬ੍ਰੇਕਿੰਗ: ਪੰਜਾਬ ਵਿੱਚ 3 ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ

ਪੰਜਾਬ ਵਿੱਚ ਬੱਸਾਂ ਵਿੱਚ ਸਫਰ ਕਰਨ ਵਾਲਿਆਂ ਦੇ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ। ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।

RELATED ARTICLES

Most Popular

Recent Comments