ਪੰਜਾਬ ਵਿੱਚ ਬੁੱਧਵਾਰ (11 ਜੂਨ) ਨੂੰ ਸਰਕਾਰੀ ਛੁੱਟੀ ਰਹੇਗੀ। ਪੰਜਾਬ ਸਰਕਾਰ ਦੇ ਕੈਲੰਡਰ ਅਨੁਸਾਰ, ਕਬੀਰ ਜਯੰਤੀ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬੁੱਧਵਾਰ ਨੂੰ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਸਮੇਂ ਦੌਰਾਨ ਕੋਈ ਵੀ ਸਰਕਾਰੀ ਕੰਮ ਨਹੀਂ ਕੀਤਾ ਜਾਵੇਗਾ। ਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਵਿੱਚ ਭਲ੍ਹਕੇ 11 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ
RELATED ARTICLES