HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਭਲ੍ਹਕੇ ਸਰਕਾਰੀ ਛੁੱਟੀ ਦਾ ਐਲਾਨ

ਬ੍ਰੇਕਿੰਗ : ਪੰਜਾਬ ਵਿੱਚ ਭਲ੍ਹਕੇ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਕੱਲ੍ਹ ਯਾਨੀ ਮੰਗਲਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਸੂਬਾ ਸਰਕਾਰ ਨੇ ਸ਼੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਰਾਜ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਲਈ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।

RELATED ARTICLES

Most Popular

Recent Comments