ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ, ਚੰਡੀਗੜ੍ਹ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32, ਅਤੇ ਸਾਊਥ ਕੈਂਪਸ, ਸੈਕਟਰ-48, ਚੰਡੀਗੜ੍ਹ ਵਿੱਚ ਨਵੇਂ ਸਮੇਂ ਲਾਗੂ ਕੀਤੇ ਗਏ ਹਨ। ਜੋ ਕਿ 23 ਜੁਲਾਈ, 2025 ਤੱਕ ਲਾਗੂ ਰਹੇਗਾ। ਹਾਲਾਂਕਿ, ਐਮਰਜੈਂਸੀ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਨਵੇਂ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
ਬ੍ਰੇਕਿੰਗ : ਸਰਕਾਰੀ ਮੈਡੀਕਲ ਕਾਲਜ ਚੰਡੀਗੜ੍ਹ OPD ਦਾ ਸਮਾਂ ਬਦਲਿਆ ਗਿਆ
RELATED ARTICLES