ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਜਦੋਂ ਸਰਕਾਰਾਂ ਸੱਚਾਈ ਤੋਂ ਡਰਦੀਆਂ ਹਨ, ਤਾਂ ਉਹ ਸਭ ਤੋਂ ਪਹਿਲਾਂ ਆਜ਼ਾਦ ਮੀਡੀਆ ਅਤੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਂਦੀਆਂ ਹਨ। ਉਨ੍ਹਾਂ ਨੇ ਪੰਜਾਬ ਕੇਸਰੀ ਗਰੁੱਪ ‘ਤੇ ਹੋਏ ਕਥਿਤ ਹਮਲਿਆਂ ਦਾ ਹਵਾਲਾ ਦਿੰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਹੈ।
Breaking: ਸਰਕਾਰਾਂ ਸੱਚ ਤੋਂ ਡਰ ਕੇ ਆਜ਼ਾਦ ਮੀਡੀਆ ਅਤੇ ਵਿਰੋਧੀਆਂ ‘ਤੇ ਕਰਦੀਆਂ ਹਨ ਹਮਲੇ : ਸੁਖਬੀਰ ਬਾਦਲ
RELATED ARTICLES


