HomePunjabi NewsLiberal Breakingਬ੍ਰੇਕਿੰਗ : ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆ ਖਿਲਾਫ ਸ਼ੁਰੂ ਕੀਤਾ ਮਾਰਚ

ਬ੍ਰੇਕਿੰਗ : ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆ ਖਿਲਾਫ ਸ਼ੁਰੂ ਕੀਤਾ ਮਾਰਚ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਦੇ ਵਧ ਰਹੇ ਖ਼ਤਰੇ ਨੂੰ ਰੋਕਣ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਮਾਰਚ ਸ਼ੁਰੂ ਕੀਤਾ ਹੈ। ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਈ ਸੀ। ਇਹ ਯਾਤਰਾ 6 ਅਪ੍ਰੈਲ ਤੱਕ ਗੁਰਦਾਸਪੁਰ ਵਿੱਚ ਰਹੇਗੀ। ਜਦੋਂ ਕਿ 7-8 ਅਪ੍ਰੈਲ ਨੂੰ ਰਾਜਪਾਲ ਕਟਾਰੀਆ ਅੰਮ੍ਰਿਤਸਰ ਵਿੱਚ ਹੋਣਗੇ।

RELATED ARTICLES

Most Popular

Recent Comments