ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਨਸ਼ਿਆਂ ਵਿਰੁੱਧ ਯਾਤਰਾ ਅੱਜ ਪਿੰਡਾਂ ਵਿੱਚੋਂ ਹੁੰਦੀ ਹੋਈ ਅੰਮ੍ਰਿਤਸਰ ਪਹੁੰਚੀ। ਇਹ ਯਾਤਰਾ ਸਰਕਟ ਹਾਊਸ, ਅੰਮ੍ਰਿਤਸਰ ਤੋਂ ਸ਼ੁਰੂ ਹੋਈ ਅਤੇ ਰਾਮਬਾਗ ਗਾਰਡਨ ਵਿਖੇ ਸਮਾਪਤ ਹੋਈ। ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਦੇਸ਼ ਭਗਤੀ ਅਤੇ ਆਪਣੇ ਨਾਇਕਾਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੂੰ ਨਸ਼ਿਆਂ ਕਾਰਨ ਤਬਾਹ ਨਹੀਂ ਹੋਣ ਦਿੱਤਾ ਜਾਵੇਗਾ।
ਬ੍ਰੇਕਿੰਗ : ਨਸ਼ਿਆ ਵਿਰੁਧ ਯਾਤਰਾ ਤਹਿਤ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਅੰਮ੍ਰਿਤਸਰ
RELATED ARTICLES