ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅੱਜ ਪੰਜਾਬ ਨਸ਼ਿਆਂ ਦੀ ਦੁਰਵਰਤੋਂ ਵਿੱਚ ਪਹਿਲੇ ਨੰਬਰ ‘ਤੇ ਹੈ। ਇਸ ਚੁਣੌਤੀ ਦਾ ਸਾਹਮਣਾ ਕਰਨਾ ਨਾ ਸਿਰਫ਼ ਸਾਡੀ ਆਪਣੀ ਸੁਰੱਖਿਆ ਲਈ, ਸਗੋਂ ਭਾਰਤ ਦੇ ਭਵਿੱਖ ਲਈ ਵੀ ਜ਼ਰੂਰੀ ਹੈ। ਜੇਕਰ ਸਾਡੀ ਨੌਜਵਾਨ ਪੀੜ੍ਹੀ ਕਮਜ਼ੋਰ ਹੋ ਜਾਂਦੀ ਹੈ, ਤਾਂ ਇੱਕ ਮਜ਼ਬੂਤ ਭਾਰਤ ਦਾ ਸੁਪਨਾ ਖ਼ਤਰੇ ਵਿੱਚ ਪੈ ਜਾਵੇਗਾ।
ਬ੍ਰੇਕਿੰਗ : ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਬਿਆਨ ਪੰਜਾਬ ਨਸ਼ਿਆ ਵਿੱਚ ਨੰਬਰ 1
RELATED ARTICLES


