HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਰਾਜਪਾਲ ਅੱਜ ਬੁੱਢਾ ਦਰਿਆ ਪ੍ਰੋਜੈਕਟ ਦਾ ਕਰਨਗੇ ਨਿਰੀਖਣ

ਬ੍ਰੇਕਿੰਗ: ਪੰਜਾਬ ਦੇ ਰਾਜਪਾਲ ਅੱਜ ਬੁੱਢਾ ਦਰਿਆ ਪ੍ਰੋਜੈਕਟ ਦਾ ਕਰਨਗੇ ਨਿਰੀਖਣ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਲੁਧਿਆਣਾ ਪਹੁੰਚ ਰਹੇ ਹਨ। ਇੱਥੇ ਉਹ ਸਭ ਤੋਂ ਪਹਿਲਾਂ ਪੀਏਯੂ ਵਿਖੇ ਕਰਵਾਏ ਗਏ ਡਿਗਰੀ ਵੰਡ ਸਮਾਗਮ ਵਿੱਚ ਸ਼ਿਰਕਤ ਕਰਨਗੇ। ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਤੋਂ ਬਾਅਦ ਉਹ ਬੁੱਢਾ ਦਰਿਆ ਪ੍ਰੋਜੈਕਟ ਦਾ ਨਿਰੀਖਣ ਵੀ ਕਰਨਗੇ। ਬੁੱਢਾ ਦਰਿਆ ‘ਤੇ ਹੁਣ ਤੱਕ ਕਿੰਨਾ ਕੰਮ ਹੋਇਆ ਹੈ, ਇਸ ਸਬੰਧੀ ਵੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ।

RELATED ARTICLES

Most Popular

Recent Comments