HomePunjabi NewsLiberal Breakingਬ੍ਰੇਕਿੰਗ : ਗੁਲਪ੍ਰੀਤ ਸਿੰਘ ਔਲਖ ਨੂੰ ਹੜ੍ਹ ਕੰਟਰੋਲ ਰੂਮ ਦਾ ਨੋਡਲ ਅਫ਼ਸਰ...

ਬ੍ਰੇਕਿੰਗ : ਗੁਲਪ੍ਰੀਤ ਸਿੰਘ ਔਲਖ ਨੂੰ ਹੜ੍ਹ ਕੰਟਰੋਲ ਰੂਮ ਦਾ ਨੋਡਲ ਅਫ਼ਸਰ ਬਣਾਇਆ ਗਿਆ

ਪੰਜਾਬ ਸਰਕਾਰ ਨੇ ਡਾਇਰੈਕਟਰ ਲੈਂਡ ਰਿਕਾਰਡ ਗੁਲਪ੍ਰੀਤ ਸਿੰਘ ਔਲਖ ਨੂੰ ਜਲੰਧਰ ਵਿਖੇ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ। ਰਾਜ ਪੱਧਰੀ ਹੜ੍ਹ ਕੰਟਰੋਲ ਰੂਮ (ਫੋਨ ਨੰਬਰ: 0181-2240064) ਜਲੰਧਰ ਵਿਖੇ ਸਥਾਪਤ ਕੀਤਾ ਗਿਆ ਸੀ, ਜੋ ਹੜ੍ਹ ਨਾਲ ਸਬੰਧਤ ਐਮਰਜੈਂਸੀ ਵਿੱਚ ਤੁਰੰਤ ਪ੍ਰਤੀਕਿਰਿਆ ਅਤੇ ਤਾਲਮੇਲ ਨੂੰ ਯਕੀਨੀ ਬਣਾਉਣ ਲਈ 24X7 ਕਾਰਜਸ਼ੀਲ ਹੈ।

RELATED ARTICLES

Most Popular

Recent Comments