ਮੋਹਾਲੀ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਕੌਂਸਲਰ ਅਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਦੇ ਆਗੂ ਨੀਤੂ ਚੌਧਰੀ ਦੇ ਘਰ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਘਰ ‘ਤੇ ਕਰੀਬ 8 ਗੋਲੀਆਂ ਚਲਾਈਆਂ, ਜੋ ਕੰਧਾਂ ਅਤੇ ਮੁੱਖ ਗੇਟ ‘ਤੇ ਲੱਗੀਆਂ। ਪਰਿਵਾਰ ਦੇ ਬਾਹਰ ਨਿਕਲਣ ਤੋਂ ਪਹਿਲਾਂ ਹੀ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਬ੍ਰੇਕਿੰਗ: ਮੋਹਾਲੀ ਵਿੱਚ ਕਾਂਗਰਸ ਦੇ ਸਾਬਕਾ ਕੌਂਸਲਰ ਤੇ ‘ਆਪ’ ਆਗੂ ਨੀਤੂ ਚੌਧਰੀ ਦੇ ਘਰ ਅੰਨ੍ਹੇਵਾਹ ਫਾਇਰਿੰਗ
RELATED ARTICLES


