ਅੰਮ੍ਰਿਤਸਰ: 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਐਸ.ਜੀ.ਪੀ.ਸੀ. ਨੂੰ ਕਾਨੂੰਨ ਦਾ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ। ਔਜਲਾ ਅਨੁਸਾਰ, ਇਸ ਬੇਅਦਬੀ ਦੇ ਦੋਸ਼ੀ ਕਿਸੇ ਵੀ ਕੀਮਤ ‘ਤੇ ਬਖਸ਼ੇ ਨਹੀਂ ਜਾਣੇ ਚਾਹੀਦੇ।
ਬ੍ਰੇਕਿੰਗ : 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਗੁਰਜੀਤ ਔਜਲਾ ਦਾ ਬਿਆਨ
RELATED ARTICLES


