HomePunjabi NewsLiberal Breakingਬ੍ਰੇਕਿੰਗ : ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਬਣੇ ਗੁਰਜੀਤ ਸਿੰਘ ਗਿੱਲ

ਬ੍ਰੇਕਿੰਗ : ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਬਣੇ ਗੁਰਜੀਤ ਸਿੰਘ ਗਿੱਲ

ਮਾਰਕੀਟ ਕਮੇਟੀ, ਲੁਧਿਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੀ ਮੌਜੂਦ ਸਨ। ਉਨ੍ਹਾਂ ਨਾਲ ਸ਼ਹਿਰ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਬਾਜ਼ਾਰ ਦੀ ਵਿਗੜੀ ਹੋਈ ਪ੍ਰਣਾਲੀ ਨੂੰ ਸੁਧਾਰਿਆ ਜਾਵੇਗਾ।

RELATED ARTICLES

Most Popular

Recent Comments