ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਨਵੰਬਰ ਨੂੰ ਜਲੰਧਰ ਵਿੱਚ ਇੱਕ ਨਗਰ ਕੀਰਤਨ ਕੱਢਿਆ ਜਾਵੇਗਾ। 1 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ, ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਕਾਲਜ ਵਿਦਿਆਰਥੀਆਂ ਅਤੇ ਸਟਾਫ਼ ਲਈ ਅੱਧੇ ਦਿਨ ਲਈ ਬੰਦ ਰਹਿਣਗੇ।
ਬ੍ਰੇਕਿੰਗ : ਜਲੰਧਰ ਵਿੱਚ 1 ਨਵੰਬਰ ਨੂੰ ਸਕੂਲਾਂ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
RELATED ARTICLES


