ਚੰਡੀਗੜ੍ਹ / ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇੱਕ ਵੱਡਾ ਬਿਆਨ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਚੰਡੀਗੜ੍ਹ ਪੰਜਾਬ ਨੂੰ ਸੌਂਪਣਾ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ ਹੈ। ਰਾਜਪਾਲ ਨੇ ਕਿਹਾ ਕਿ ਇਹ ਫੈਸਲਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਐਸ.ਵਾਈ.ਐਲ (SYL) ਨਹਿਰ ਦੇ ਵਿਵਾਦ ਬਾਰੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਇਸ ਮਾਮਲੇ ਦਾ ਫੈਸਲਾ ਵੀ ਕੇਂਦਰ ਸਰਕਾਰ ਹੀ ਕਰੇਗੀ।
ਬ੍ਰੇਕਿੰਗ : ਚੰਡੀਗੜ੍ਹ ਪੰਜਾਬ ਨੂੰ ਸੌਂਪਣਾ ਮੇਰੇ ਵੱਸ ਦੀ ਗੱਲ ਨਹੀਂ: ਰਾਜਪਾਲ ਗੁਲਾਬ ਚੰਦ
RELATED ARTICLES


