ਪੰਜਾਬ ਵਿੱਚ ਹਾਲ ਹੀ ਵਿੱਚ ਹੋਏ ਗ੍ਰਨੇਡ ਹਮਲਿਆਂ ਦੇ ਮਾਸਟਰਮਾਈਂਡ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਐਫਬੀਆਈ ਸੈਕਰਾਮੈਂਟੋ ਨੇ ਪਾਸੀਆ ਦੀ ਗ੍ਰਿਫਤਾਰੀ ਦੀ ਪਹਿਲੀ ਫੋਟੋ ਵੀ ਸਾਂਝੀ ਕੀਤੀ ਹੈ। ਜਿਸ ਵਿੱਚ ਉਸਨੇ ਲਿਖਿਆ- ਅੱਜ, ਪੰਜਾਬ, ਭਾਰਤ ਵਿੱਚ ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਕਥਿਤ ਅੱਤਵਾਦੀ ਹਰਪ੍ਰੀਤ ਸਿੰਘ ਨੂੰ #FBI ਅਤੇ #ERO ਦੁਆਰਾ ਸੈਕਰਾਮੈਂਟੋ ਵਿੱਚ ਗ੍ਰਿਫਤਾਰ ਕੀਤਾ ਗਿਆ।
ਬ੍ਰੇਕਿੰਗ : ਪੰਜਾਬ ਵਿੱਚ ਹੋਏ ਗ੍ਰਨੇਡ ਹਮਲਿਆਂ ਦਾ ਮਾਸਟਰਮਾਈਂਡ ਹੈਪੀ ਪਾਸੀਆ ਅਮਰੀਕਾ ਵਿੱਚ ਗ੍ਰਿਫ਼ਤਾਰ
RELATED ARTICLES