HomePunjabi NewsLiberal Breakingਬ੍ਰੇਕਿੰਗ: ਹਰਭਜਨ ਸਿੰਘ ਦੀ ਸੁਰੱਖਿਆ ਮਾਮਲਾ ਹਾਈਕੋਰਟ ਪਹੁੰਚਿਆ, ਪੰਜਾਬ ਤੇ ਕੇਂਦਰ ਸਰਕਾਰ...

ਬ੍ਰੇਕਿੰਗ: ਹਰਭਜਨ ਸਿੰਘ ਦੀ ਸੁਰੱਖਿਆ ਮਾਮਲਾ ਹਾਈਕੋਰਟ ਪਹੁੰਚਿਆ, ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ

ਚੰਡੀਗੜ੍ਹ: ਰਾਜ ਸਭਾ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕੇਟਰ ਹਰਭਜਨ ਸਿੰਘ ਦੀ Y+ ਸੁਰੱਖਿਆ ਘਟਾਉਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ। ਅਦਾਲਤ ਨੇ ਇਸਨੂੰ ਗੰਭੀਰ ਮਾਮਲਾ ਮੰਨਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤੇ। ਅਗਲੀ ਸੁਣਵਾਈ ਤੱਕ ਹਰਭਜਨ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਕਰਨ ਦਾ ਹੁਕਮ ਦਿੱਤਾ। ਅਗਲੀ ਸੁਣਵਾਈ 12 ਮਈ ਨੂੰ ਹੋਵੇਗੀ।

RELATED ARTICLES

Most Popular

Recent Comments