ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਹਰਜਿੰਦਰ ਸਿੰਘ ਧਾਮੀ ਗੁੱਸੇ ਵਿੱਚ ਆ ਗਏ ਹਨ। ਉਨ੍ਹਾਂ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਜੇਕਰ ਇੱਕ ਵਿਅਕਤੀ ਲਈ ਨਿਯਮ ਬਦਲੇ ਜਾ ਸਕਦੇ ਹਨ ਤਾਂ ਜੇਲ੍ਹ ਵਿੱਚ ਬੰਦ ਉਨ੍ਹਾਂ ਸਿੱਖਾਂ ਲਈ ਵੀ ਨਿਯਮ ਬਣਾਏ ਜਾਣੇ ਚਾਹੀਦੇ ਹਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ।
ਬ੍ਰੇਕਿੰਗ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲਣ ਤੇ ਭੜਕੇ ਹਰਜਿੰਦਰ ਧਾਮੀ
RELATED ARTICLES