ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਸਿੱਖ ਜਥੇਬੰਦੀਆਂ ਨੇ ਦੁੱਖ ਦਾਇਕ ਦੱਸਿਆ ਹੈ। ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਬੇਬਸੀ ਅਤੇ ਆਤਮਾ ਉੱਤੇ ਬਣੇ ਭਾਰੀ ਬੋਝ ਕਾਰਨ ਸ੍ਰੀ ਧਾਮੀ ਨੇ ਅਸਤੀਫ਼ਾ ਦਿੱਤਾ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ‘ਤੇ ਕਿੰਨਾ ਦਬਾਅ ਹੋਵੇਗਾ।
ਬ੍ਰੇਕਿੰਗ : ਹਰਜਿੰਦਰ ਧਾਮੀ ਦੇ ਅਸਤੀਫ਼ੇ ਨੂੰ ਸਿੱਖ ਜਥੇਬੰਦੀਆਂ ਨੇ ਦੱਸਿਆ ਦੁੱਖ ਦਾਇਕ
RELATED ARTICLES