ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਹਾਲ ਚਾਲ ਜਾਣਣ ਦੇ ਲਈ ਖਨੌਰੀ ਬਾਰਡਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ। ਉਹਨਾ ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਦਾ ਹਾਲ ਚਾਲ ਜਾਣਿਆ । ਧਾਮੀ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਅਤੇ ਡੱਲੇਵਾਲ ਦਾ ਸੰਘਰਸ਼ ਸਮੁੱਚੇ ਕਿਸਾਨਾ ਲਈ ਹੈ।
ਬ੍ਰੇਕਿੰਗ: ਡੱਲੇਵਾਲ ਦਾ ਹਾਲ ਚਾਲ ਪੁੱਛਣ ਲਈ ਖਨੋਰੀ ਬਾਰਡਰ ਪਹੁੰਚੇ ਹਰਜਿੰਦਰ ਸਿੰਘ ਧਾਮੀ
RELATED ARTICLES