ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰੀ ਪ੍ਰਧਾਨ ਚੁਣੇ ਜਾਣ ਤੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁਬਾਰਕਾਂ ਦਿੱਤੀਆਂ ਹਨ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਇਹ ਜਿੱਤ ਪੂਰੇ ਖਾਲਸਾ ਪੰਥ ਦੀ ਜਿੱਤ ਹੈ। ਏਜੰਸੀਆਂ ਦੇ ਬੰਦਿਆਂ ਨੇ ਪੰਥ ਨੂੰ ਢਾਹ ਲਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਸਮੂਹ ਮੈਂਬਰਾਂ ਨੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਬ੍ਰੇਕਿੰਗ : ਹਰਜਿੰਦਰ ਸਿੰਘ ਧਾਮੀ ਦੀ ਜਿੱਤ ਖਾਲਸਾ ਪੰਥ ਦੀ ਜਿੱਤ ਹੈ : ਸੁਖਬੀਰ ਬਾਦਲ
RELATED ARTICLES


