ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ਦੇ ਅਸਤੀਫੇ ਤੇ ਹਰਮੀਤ ਸਿੰਘ ਕਾਲਕਾ ਦਾ ਬਿਆਨ ਸਾਹਮਣੇ ਆਇਆ ਹੈ । ਉਹਨਾਂ ਕਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਬਾਹਰ ਕੱਢਣ ਦਾ ਦਬਾਅ ਨਾ ਝੱਲਦੇ ਹੋਏ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦਿੱਤਾ ਹੈ। ਕਾਲਕਾ ਨੇ ਕਿਹਾ ਕਿ 7 ਮੈਂਬਰੀ ਕਮੇਟੀ ਨੇ ਅਕਾਲੀ ਦਲ ਦੀ ਭਰਤੀ ਕਰਨੀ ਸੀ ਪਰ ਨਾ ਹੋਣ ਕਰਕੇ ਧਾਮੀ ਉੱਤੇ ਦਬਾਅ ਪਾਇਆ ਗਿਆ ਜਿਸ ਕਰਕੇ ਅਸਤੀਫਾ ਦੇਣਾ ਪਿਆ।
ਬ੍ਰੇਕਿੰਗ : ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਹਰਮੀਤ ਸਿੰਘ ਕਾਲਕਾ ਦਾ ਬਿਆਨ ਆਇਆ ਸਾਹਮਣੇ
RELATED ARTICLES