ਤਰਨ ਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਜਿੱਤ ਹਾਸਿਲ ਕੀਤੀ ਹੈ ਜਿੱਤ ਤੋਂ ਬਾਅਦ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ ਜਿੱਤ ਤੋਂ ਬਾਅਦ ਹਰਮੀਤ ਸਿੰਘ ਸੰਧੂ ਨੇ ਚੋਣ ਕਮਿਸ਼ਨ ਤੋਂ ਆਪਣਾ ਜੇਤੂ ਦਾ ਸਰਟੀਫਿਕੇਟ ਹਾਸਿਲ ਕੀਤਾ ਇਸ ਦੌਰਾਨ ਉਹਨਾਂ ਦੇ ਨਾਲ ਹੋਰ ਆਪ ਆਗੂ ਹਾਜ਼ਰ ਰਹੇ ।
ਬ੍ਰੇਕਿੰਗ : ਤਰਨ ਤਾਰਨ ਚੋਣ ਜਿੱਤ ਕੇ ਹਰਮੀਤ ਸਿੰਘ ਸੰਧੂ ਨੇ ਹਾਸਲ ਕੀਤਾ ਸਰਟੀਫਿਕੇਟ
RELATED ARTICLES


