ਚੱਬੇਵਾਲ: ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਹਰਮਿੰਦਰ ਸਿੰਘ ਸੰਧੂ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। 2022 ਦੀਆਂ ਚੋਣਾਂ ਵਿੱਚ 40,000 ਵੋਟਾਂ ਹਾਸਲ ਕਰਨ ਵਾਲੇ ਸੰਧੂ ਨੂੰ ਪਾਰਟੀ ਨੇ ਚੱਬੇਵਾਲ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਜ਼ਿਲ੍ਹਾ ਜਥੇਬੰਦੀ ਦੀ ਸਿਫਾਰਸ਼ ‘ਤੇ ਹੋਈ ਇਸ ਨਿਯੁਕਤੀ ਨਾਲ ਅਕਾਲੀ ਦਲ ਨੂੰ ਖੇਤਰ ਵਿੱਚ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ।
ਬ੍ਰੇਕਿੰਗ : ਹਰਮਿੰਦਰ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
RELATED ARTICLES


