More
    HomePunjabi NewsLiberal Breakingਬ੍ਰੇਕਿੰਗ : ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਰਪਾਲ ਚੀਮਾ ਨੇ ਵਿਰੋਧੀਆਂ ’ਤੇ...

    ਬ੍ਰੇਕਿੰਗ : ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਰਪਾਲ ਚੀਮਾ ਨੇ ਵਿਰੋਧੀਆਂ ’ਤੇ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ

    ਚੰਡੀਗੜ੍ਹ: ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਮਾਮਲੇ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੁੱਪ ਤੋੜੀ। ਚੀਮਾ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਉਨ੍ਹਾਂ ਨੂੰ ਫਸਾਉਣ ਲਈ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਸਵਾਲ ਕੀਤਾ ਹੈ ਕਿ ਬਿਆਨ ਦੇ ਆਧਾਰ ’ਤੇ ਮੰਤਰੀ ਨੂੰ ਮਾਮਲੇ ਵਿੱਚ ਕਿਵੇਂ ਸ਼ਾਮਲ ਕੀਤਾ ਜਾ ਸਕਦਾ।

    RELATED ARTICLES

    Most Popular

    Recent Comments