ਕੇਂਦਰ ਸਰਕਾਰ ਵੱਲੋਂ ਮਨਾਏ ਜਾ ਰਹੇ ‘ਵੀਰ ਬਾਲ ਦਿਵਸ’ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ‘ਬਾਲ ਦਿਵਸ’ ਵਜੋਂ ਪੇਸ਼ ਕਰਨਾ ਸਿੱਖ ਸਿਧਾਂਤਾਂ ਦੇ ਉਲਟ ਹੈ। ਬਾਦਲ ਨੇ ਮੰਗ ਕੀਤੀ ਕਿ ਜਥੇਦਾਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਇਸ ਦਿਨ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਦਾ ਨਾਮ ਦਿੱਤਾ ਜਾਵੇ।
ਬ੍ਰੇਕਿੰਗ: ਹਰਸਿਮਰਤ ਕੌਰ ਬਾਦਲ ਨੇ ਵੀਰ ਬਾਲ ਦਿਵਸ ਨਾਮ ਨੂੰ ਬਦਲਣ ਦੀ ਕੀਤੀ ਮੰਗ
RELATED ARTICLES


