ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਹਰਸਿਮਰਤ ਕੌਰ ਬਾਦਲ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਸਿਰਫ਼ ਡਰਾਮੇਬਾਜ਼ੀ ਚੱਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਚਾਰ ਸਾਲ ਬੀਤਣ ਦੇ ਬਾਵਜੂਦ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਪੂਰਾ ਨਹੀਂ ਹੋਇਆ। ਬਾਦਲ ਅਨੁਸਾਰ ਸਰਕਾਰ ਨਵੇਂ ਵਾਅਦਿਆਂ ਨਾਲ ਜਨਤਾ ਨੂੰ ਲਗਾਤਾਰ ਗੁਮਰਾਹ ਕਰ ਰਹੀ ਹੈ।
BREAKING: ਹਰਸਿਮਰਤ ਕੌਰ ਬਾਦਲ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ
RELATED ARTICLES


