ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਝਾੜੂ ਸਰਕਾਰ ਦਾ ਗੁੰਡਾਰਾਜ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾ ਦੌਰਾਨ ਪੂਰੇ ਪੰਜਾਬ ਨੇ ਦੇਖਿਆ ਹੈ ਕਿ ਕਿਸ ਤਰ੍ਹਾਂ ਆਪ ਸਰਕਾਰ ਨੇ ਪੁਲਿਸ ਨਾਲ ਮਿਲ ਕੇ ਵਿਰੋਧੀ ਧਿਰ ਦੇ ਵਰਕਰਾਂ ਤੇ ਲੋਕਾਂ ਨਾਲ ਕੁੱਟਮਾਰ ਕੀਤੀ ਤੇ ਧੱਕੇ ਨਾਲ ਬੂਥਾਂ ਤੇ ਕਬਜ਼ੇ ਕੀਤੇ ਗਏ। ਪੰਜਾਬ ਦੇ ਲੋਕ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਬ੍ਰੇਕਿੰਗ : ਹਰਸਿਮਰਤ ਕੌਰ ਬਾਦਲ ਨੇ ਆਪ ਸਰਕਾਰ ਤੇ ਸਾਧਿਆ ਨਿਸ਼ਾਨਾ
RELATED ARTICLES


