ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਮੌਜੂਦਾ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਿੱਲੀ ਤੋਂ ਲਿਖੀ ਗਈ ਸਕ੍ਰਿਪਟ ਅਨੁਸਾਰ ਚੱਲ ਰਿਹਾ ਹੈ। ਬਾਦਲ ਅਨੁਸਾਰ ਸੂਬੇ ਵਿੱਚ ਵਧ ਰਹੀਆਂ ਕਤਲ ਦੀਆਂ ਵਾਰਦਾਤਾਂ ਅਤੇ ਪੱਤਰਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਮੌਜੂਦਾ ਹਕੂਮਤ ਦੀ ਨਾਕਾਮੀ ਦਾ ਸਪੱਸ਼ਟ ਸਬੂਤ ਹਨ।
ਬ੍ਰੇਕਿੰਗ : ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ
RELATED ARTICLES


