ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ‘ਚ ਭਾਰੀ ਜਿੱਤ ਹਾਸਲ ਕੀਤੀ। ਪਾਰਟੀ ਨੇ ਜਿੱਤ ਨੂੰ ਸੰਗਤ ਦੇ ਅਸੀਸ ਤੇ ਜਨਤਕ ਭਰੋਸੇ ਦਾ ਨਤੀਜਾ ਕਰਾਰ ਦਿੱਤਾ। ਜੇਤੂ ਉਮੀਦਵਾਰਾਂ ਨੂੰ ਵਧਾਈਆਂ ਤੇ ਹਲਕਾ ਵਾਸੀਆਂ ਦਾ ਧੰਨਵਾਦ।
ਬ੍ਰੇਕਿੰਗ : ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਦੀ ਜਿੱਤ ਲਈ ਵੋਟਰਾਂ ਦਾ ਕੀਤਾ ਧੰਨਵਾਦ
RELATED ARTICLES


