Friday, July 5, 2024
HomePunjabi NewsLiberal Breakingਬ੍ਰੇਕਿੰਗ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੂਰੀ ਕੈਬਨਿਟ ਸਮੇਤ...

ਬ੍ਰੇਕਿੰਗ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੂਰੀ ਕੈਬਨਿਟ ਸਮੇਤ ਦਿੱਤਾ ਅਸਤੀਫਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੂਰੀ ਕੈਬਨਿਟ ਸਮੇਤ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਇਸ ਦੌਰਾਨ ਆਜ਼ਾਦ ਵਿਧਾਇਕ ਭਾਜਪਾ ਦੇ ਸਮਰਥਨ ‘ਚ ਅੱਗੇ ਆਏ ਹਨ।

RELATED ARTICLES

Most Popular

Recent Comments