ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਪਹੁੰਚੇ। ਮੁੱਖ ਮੰਤਰੀ ਸੈਣੀ ਨੇ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਕਰਵਾਏ ਗਏ ਗੁਰੂ ਪੂਰਨਿਮਾ ਮਹੋਤਸਵ ਵਿੱਚ ਸ਼ਿਰਕਤ ਕਰਕੇ ਸੰਤ ਸਮਾਜ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨਾਲ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸਰਬਜੀਤ ਮੱਕੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ।
ਬ੍ਰੇਕਿੰਗ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ
RELATED ARTICLES