ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਹਰਿਆਣਾ ਸਰਕਾਰ ਦੀ ਚੰਡੀਗੜ੍ਹ ਵਿੱਚ ਨਵੀਂ ਵਿਧਾਨ ਸਭਾ ਇਮਾਰਤ ਬਣਾਉਣ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਮੰਤਰਾਲੇ ਨੇ ਸਪੱਸ਼ਟ ਤੌਰ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਇਸ ਮਾਮਲੇ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨਾਲ ਕੋਈ ਹੋਰ ਕਾਰਵਾਈ ਨਾ ਕਰਨ ਦੀ ਸਲਾਹ ਦਿੱਤੀ ਹੈ।
ਬ੍ਰੇਕਿੰਗ : ਚੰਡੀਗੜ੍ਹ ਵਿੱਚ ਨਹੀਂ ਬਣੇਗੀ ਹਰਿਆਣਾ ਸਰਕਾਰ ਦੀ ਨਵੀਂ ਵਿਧਾਨ ਸਭਾ ਇਮਾਰਤ
RELATED ARTICLES


