ਪੰਜਾਬ ਦੇ ਸਾਰੇ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਕਈ ਥਾਵਾਂ ‘ਤੇ ਅਜੇ ਵੀ 4-4 ਫੁੱਟ ਤੱਕ ਪਾਣੀ ਭਰਿਆ ਹੋਇਆ ਹੈ, ਪ੍ਰਸ਼ਾਸਨ ਲਗਾਤਾਰ ਰਾਹਤ ਕਾਰਜ ਕਰ ਰਿਹਾ ਹੈ। ਇਸ ਦੌਰਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਮਦਦ ਲਈ ਰਾਹਤ ਸਮੱਗਰੀ ਨਾਲ ਭਰੇ 15 ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਬ੍ਰੇਕਿੰਗ : ਪੰਜਾਬ ਦੀ ਮਦਦ ਲਈ ਹਰਿਆਣਾ ਨੇ ਭੇਜੇ ਰਾਹਤ ਸਮਗਰੀ ਦੇ 15 ਟਰੱਕ
RELATED ARTICLES