ਹਰਿਆਣਾ ਨੇ ਪ੍ਰਦੂਸ਼ਣ ਘਟਾਉਣ ਵਿੱਚ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ। ਵਿਸ਼ਵ ਬੈਂਕ ਨੇ ਹਰਿਆਣਾ ਕਲੀਨ ਏਅਰ ਪ੍ਰੋਜੈਕਟ ਫਾਰ ਸਸਟੇਨੇਬਲ ਡਿਵੈਲਪਮੈਂਟ (HCAPSD) ਲਈ 305 ਮਿਲੀਅਨ ਅਮਰੀਕੀ ਡਾਲਰ ਦੀ ਫੰਡਿੰਗ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿੱਚ 300 ਮਿਲੀਅਨ ਡਾਲਰ ਦਾ IBRD ਕਰਜ਼ਾ ਅਤੇ 5 ਮਿਲੀਅਨ ਡਾਲਰ ਦੀ ਗ੍ਰਾਂਟ ਸ਼ਾਮਲ ਹੈ।
ਬ੍ਰੇਕਿੰਗ : ਹਰਿਆਣਾ ਨੂੰ ਮਿਲੇਗਾ 305 ਮਿਲੀਅਨ ਅਮਰੀਕੀ ਡਾਲਰ ਦਾ ਫੰਡ
RELATED ARTICLES


