ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ, ਲਾਲਡੂ ਅਤੇ ਜ਼ੀਰਕਪੁਰ ਦੇ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਜਲਦੀ ਹੀ 1,000 ਨਵੇਂ ਡਾਕਟਰਾਂ ਦੀ ਭਰਤੀ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਨਾਲ ਸਿਹਤ ਸੇਵਾਵਾਂ ਮਜ਼ਬੂਤ ਹੋਣਗੀਆਂ।
ਬ੍ਰੇਕਿੰਗ : ਸਿਹਤ ਮੰਤਰੀ ਮੁਹਾਲੀ ਅਤੇ ਜ਼ੀਰਕਪੁਰ ਦੇ ਹਸਪਤਾਲਾਂ ਦੀ ਚੈਕਿੰਗ ਕਰਨ ਪਹੁੰਚੇ
RELATED ARTICLES