ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨਾਲ ਸਬੰਧਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਵੀਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸੁਰੱਖਿਆ ਮੁਲਾਂਕਣ ਰਿਪੋਰਟ 12 ਜੁਲਾਈ ਨੂੰ ਜਮ੍ਹਾ ਕਰਨ ਲਈ ਕਿਹਾ ਗਿਆ ਹੈ।
ਬ੍ਰੇਕਿੰਗ : ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹੋਈ ਹਾਈਕੋਰਟ ਵਿੱਚ ਸੁਣਵਾਈ
RELATED ARTICLES