More
    HomePunjabi NewsLiberal Breakingਬ੍ਰੇਕਿੰਗ: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਦੀ ਸੁਣਵਾਈ ਮੁਲਤਵੀ

    ਬ੍ਰੇਕਿੰਗ: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਦੀ ਸੁਣਵਾਈ ਮੁਲਤਵੀ

    ਚੰਡੀਗੜ੍ਹ: ਮੁਅੱਤਲ ਡੀਆਈਜੀ ਭੁੱਲਰ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਮੁਲਤਵੀ ਕਰ ਦਿੱਤੀ ਗਈ। ਸੁਣਵਾਈ ਦੌਰਾਨ ਇੱਕ ਗਵਾਹ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਕਾਰਵਾਈ ਅੱਗੇ ਨਹੀਂ ਵੱਧ ਸਕੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 12 ਅਗਸਤ ਦੀ ਤਰੀਕ ਨਿਰਧਾਰਤ ਕਰ ਦਿੱਤੀ ਹੈ। ਹੁਣ ਅਗਲੀ ਪੇਸ਼ੀ ਦੀ ਉਡੀਕ ਰਹੇਗੀ।

    RELATED ARTICLES

    Most Popular

    Recent Comments