ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਪਟੀਸ਼ਨ ਦੀ ਸੁਣਵਾਈ ਅੱਜ ਫਿਰ ਟਲ ਗਈ ਹੈ। ਵਕੀਲਾਂ ਦੀ ਹੜਤਾਲ ਦੇ ਕਰਕੇ ਅੱਜ ਜਮਾਨਤ ਤੇ ਸੁਣਵਾਈ ਨਹੀਂ ਹੋ ਪਾਈ ਹੁਣ ਇਸ ਦੀ ਸੁਣਵਾਈ 6 ਅਗਸਤ ਨੂੰ ਹੋਵੇਗੀ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 14 ਦਿਨ ਦੀ ਹੋਰ ਨਿਆਇਕ ਹਿਰਾਸਤ ਵਿੱਚ ਭੇਜਿਆ ਹੈ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਪਟੀਸ਼ਨ ਦੀ ਸੁਣਵਾਈ ਅੱਜ ਫਿਰ ਟਲੀ
RELATED ARTICLES