HomePunjabi NewsLiberal Breakingਬ੍ਰੇਕਿੰਗ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਹੋਈ ਸੁਣਵਾਈ

ਬ੍ਰੇਕਿੰਗ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਹੋਈ ਸੁਣਵਾਈ

ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ 29 ਜੁਲਾਈ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿੱਚ ਬਦਲਾਅ ਕਰਨ ਲਈ ਚਾਰ ਹੋਰ ਹਫ਼ਤੇ ਮੰਗੇ ਹਨ। ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਇਸ ਤੋਂ ਬਾਅਦ ਹੁਣ ਹਾਈ ਕੋਰਟ ਵਿੱਚ ਸੁਣਵਾਈ 26 ਅਗਸਤ ਨੂੰ ਹੋਵੇਗੀ।

RELATED ARTICLES

Most Popular

Recent Comments