ਬ੍ਰੇਕਿੰਗ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ ਚਾਰ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਗਈ। ਕੇਂਦਰ ਨੇ ਅਦਾਲਤ ਨੂੰ ਦੱਸਿਆ ਕਿ ਇਹ ਸੰਵੇਦਨਸ਼ੀਲ ਮਾਮਲਾ ਹੈ ਅਤੇ ਕੁਝ ਏਜੰਸੀਆਂ ਨਾਲ ਗੱਲਬਾਤ ਬਾਕੀ ਹੈ। ਅਦਾਲਤ ਨੇ ਸਰਕਾਰ ਨੂੰ ਫੈਸਲੇ ਲਈ ਸਮਾਂ ਦਿੱਤਾ ਹੈ।
ਬ੍ਰੇਕਿੰਗ : ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਤੇ ਸੁਣਵਾਈ ਟਲੀ
RELATED ARTICLES