ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਚਾਰ ਹਫਤਿਆਂ ਵਿੱਚ ਜਵਾਬ ਮੰਗਿਆ ਹੈ। ਨਬ੍ਹਾ ਜੇਲ੍ਹ ਵਿੱਚ ਬੰਦ ਮਜੀਠੀਆ ਨੇ ਹਾਈ ਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਸਿੱਧਾ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਹੁਣ ਕੇਸ ਦੀ ਅਗਲੀ ਸੁਣਵਾਈ 19 ਜਨਵਰੀ 2026 ਨੂੰ ਹੋਵੇਗੀ।
ਬ੍ਰੇਕਿੰਗ : ਬਿਕਰਮ ਮਜੀਠੀਆ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ
RELATED ARTICLES


