ਬਿਕਰਮ ਮਜੀਠੀਆ ਮਾਮਲੇ ਦੀ ਸੁਣਵਾਈ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ 14 ਜੁਲਾਈ ਯਾਨੀ ਅੱਜ ਹੋਈ ਸੀ, ਪਰ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੋਈ ਜਵਾਬ ਦਾਇਰ ਨਹੀਂ ਕੀਤਾ ਗਿਆ ਹੈ। ਅਦਾਲਤ ਨੇ ਹੁਣ ਅਗਲੀ ਸੁਣਵਾਈ ਲਈ 17 ਜੁਲਾਈ ਦੀ ਤਰੀਕ ਨਿਰਧਾਰਤ ਕੀਤੀ ਹੈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਉਹ ਵਿਧਾਇਕ ਅਤੇ ਸਾਬਕਾ ਮੰਤਰੀ ਰਹਿ ਚੁੱਕੇ ਹਨ।
ਬ੍ਰੇਕਿੰਗ : ਬਿਕਰਮ ਮਜੀਠੀਆ ਦੀ ਪਟੀਸ਼ਨ ਤੇ ਹੋਈ ਸੁਣਵਾਈ, ਅਗਲੀ ਤਰੀਕ 17 ਜੁਲਾਈ
RELATED ARTICLES