ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ। ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਜ਼ਮਾਨਤ ਅਰਜ਼ੀ ‘ਤੇ ਅੱਜ ਸਵੇਰੇ 10:30 ਵਜੇ ਤੋਂ ਦੁਪਹਿਰ 3 ਵਜੇ ਤੱਕ ਸੁਣਵਾਈ ਹੋਈ, ਜਿਸ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਹੋਈ ਸੁਣਵਾਈ
RELATED ARTICLES