HomePunjabi NewsLiberal Breakingਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਹੋਈ ਸੁਣਵਾਈ

ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਹੋਈ ਸੁਣਵਾਈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੋਹਾਲੀ ਦੀ ਇੱਕ ਅਦਾਲਤ ਵਿੱਚ ਸੁਣਵਾਈ ਹੋਈ। ਦੋਵਾਂ ਧਿਰਾਂ ਦੇ ਵਕੀਲਾਂ ਨੇ ਲਗਭਗ ਸਾਢੇ 4 ਘੰਟੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਅਦਾਲਤ ਨੇ ਹੁਣ ਅਗਲੀ ਸੁਣਵਾਈ 4 ਅਗਸਤ ਨੂੰ ਤੈਅ ਕੀਤੀ ਹੈ।

RELATED ARTICLES

Most Popular

Recent Comments